Scientific Advisory Committee Meeting 2023
ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਜਿਲ੍ਹਾਂ ਬਰਨਾਲਾ ਵੱਲੋਂ ਮਿਤੀ 21-12-2023 ਨੂੰ ਵਿਗਿਆਨਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਡਾ. ਇੰਦਰਜੀਤ ਸਿੰਘ, ਮਾਣਯੋਗ ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ […]